• ਸਮਰਥਨਕਾਰੀਆਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਉਮਰ ਪਾਬੰਦੀ ਲਗਾਉਣ ਦਾ ਸਵਾਗਤ

  • 2024/11/13
  • 再生時間: 7 分
  • ポッドキャスト

ਸਮਰਥਨਕਾਰੀਆਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਉਮਰ ਪਾਬੰਦੀ ਲਗਾਉਣ ਦਾ ਸਵਾਗਤ

  • サマリー

  • ਇਸ ਸਾਲ ਸੰਸਦ 'ਚ ਪੇਸ਼ ਕੀਤੇ ਜਾਣ ਵਾਲੇ ਸਰਕਾਰੀ ਬਿਲ ਵਾਲੇ ਪ੍ਰਸਤਾਵ ਦੇ ਤਹਿਤ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਜਾਵੇਗੀ। ਇਸ ਦਾ ਸਮਰਥਨ ਕਰਨ ਵਾਲਿਆਂ ਵੱਲੋਂ ਇਸ ਕਦਮ ਦਾ ਸਵਾਗਤ ਕੀਤਾ ਗਿਆ ਹੈ, ਪਰ ਮਾਹਰ ਚੇਤਾਵਨੀ ਦੇ ਰਹੇ ਹਨ ਕਿ ਪਾਬੰਦੀ ਦੇ ਕੁਝ ਅਣਇੱਛਤ ਨਤੀਜੇ ਅਤੇ ਕਮੀਆਂ ਦੇਖਣ ਨੂੰ ਮਿਲ ਸਕਦੀਆਂ ਹਨ।
    続きを読む 一部表示

あらすじ・解説

ਇਸ ਸਾਲ ਸੰਸਦ 'ਚ ਪੇਸ਼ ਕੀਤੇ ਜਾਣ ਵਾਲੇ ਸਰਕਾਰੀ ਬਿਲ ਵਾਲੇ ਪ੍ਰਸਤਾਵ ਦੇ ਤਹਿਤ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਜਾਵੇਗੀ। ਇਸ ਦਾ ਸਮਰਥਨ ਕਰਨ ਵਾਲਿਆਂ ਵੱਲੋਂ ਇਸ ਕਦਮ ਦਾ ਸਵਾਗਤ ਕੀਤਾ ਗਿਆ ਹੈ, ਪਰ ਮਾਹਰ ਚੇਤਾਵਨੀ ਦੇ ਰਹੇ ਹਨ ਕਿ ਪਾਬੰਦੀ ਦੇ ਕੁਝ ਅਣਇੱਛਤ ਨਤੀਜੇ ਅਤੇ ਕਮੀਆਂ ਦੇਖਣ ਨੂੰ ਮਿਲ ਸਕਦੀਆਂ ਹਨ।

ਸਮਰਥਨਕਾਰੀਆਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਉਮਰ ਪਾਬੰਦੀ ਲਗਾਉਣ ਦਾ ਸਵਾਗਤに寄せられたリスナーの声

カスタマーレビュー:以下のタブを選択することで、他のサイトのレビューをご覧になれます。